ਕੈਬਨਿਟ ਮੰਤਰੀ ਜਿੰਪਾ ਨੇ ਸਿੰਚਾਈ ਵਿਭਾਗ ਜੂਨੀਅਰ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਜਗਤਾਰ ਸਿੰਘ
ਚੰਡੀਗੜ੍ਹ 20 ਮਈ 2022: ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਚੰਡੀਗੜ੍ਹ ਵਿਖੇ ਸਿੰਚਾਈ ਵਿਭਾਗ ਦੇ 43 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਜੂਨੀਅਰ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ ਤੇ ਆਪਣੇ-ਆਪਣੇ ਸਟੇਸ਼ਨਾਂ 'ਤੇ ਇਮਾਨਦਾਰੀ ਨਾਲ ਡਿਊਟੀ ਕਰਨ ਦੇ ਆਦੇਸ਼ ਦਿੱਤੇ।