ਸਾਬਕਾ ਪ੍ਧਾਨ ਮੰਤਰੀ ਰਾਜੀਵ ਗਾਂਧੀ ਦੀ 31ਵੀਂ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 21 ਮਈ 2022- ਸਾਬਕਾ ਪ੍ਧਾਨ ਮੰਤਰੀ ਰਾਜੀਵ ਗਾਂਧੀ ਦੀ 31 ਵੀਂ ਬਰਸੀ ਮੌਕੇ
ਦਿੱਲੀ ਦੀ ਵੀਰ ਭੂਮੀ ਤੇ ਸ਼ਰਧਾਂਜਲੀ ਦਿੱਤੀ ਗਈ। ਕਾਂਗਰਸ ਦੀ ਕੌਮੀ ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ
ਕਾਂਗਰਸ ਨੇਤਾ ਪੀ ਚਿਦੰਬਰਮ ਅਤੇ ਸਚਿਨ ਪਾਇਲਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ
31ਵੀਂ ਬਰਸੀ 'ਤੇ ਦਿੱਲੀ ਦੀ ਵੀਰ ਭੂਮੀ 'ਤੇ ਸ਼ਰਧਾਂਜਲੀ ਦਿੱਤੀ।