← ਪਿਛੇ ਪਰਤੋ
ਭਗਵੰਤ ਮਾਨ ਨੇ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 21 ਮਈ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ। ਪੜ੍ਹੋ ਉਹਨਾਂ ਦਾ ਟਵੀਟ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। pic.twitter.com/I45L6lpsiH— Bhagwant Mann (@BhagwantMann) May 21, 2022
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। pic.twitter.com/I45L6lpsiH