ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਕ੍ਰਿਸ਼ਨ ਕੁਮਾਰ ਰੱਤੂ ਦਾ ਦਿਹਾਂਤ
ਚੰਡੀਗੜ੍ਹ, 21 ਮਈ, 2022: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਕ੍ਰਿਸ਼ਨ ਕੁਮਾਰ ਰੱਤੂ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਉਹ ਬਹੁਤ ਨੇਕਦਿਲ, ਯਾਰਾਂ ਦੇ ਯਾਰ ਤੇ ਬੇਹੱਦ ਨਿੱਘੇ ਸੁਭਾਅ ਦੇ ਮਾਲਕ ਸਨ।