ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ 28 ਜੂਨ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ
ਬਾਬੂਸ਼ਾਹੀ ਨੈਟਵਰਕ
ਮੋਹਾਲੀ, 27 ਜੂਨ 2022- ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਤੇ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ
ਸਾਧੂ ਸਿੰਘ ਧਰਮਸੋਤ ਦਾ 27 ਜੂਨ ਨੂੰ ਅਦਾਲਤੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ 28 ਜੂਨ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।