← ਪਿਛੇ ਪਰਤੋ
ਹਰਪਾਲ ਚੀਮਾ ਨੇ 300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਦੇਣ ਦਾ ਕੀਤਾ ਐਲਾਨ ਚੰਡੀਗੜ੍ਹ, 27 ਜੂਨ, 2022: ਵਿੱਤ ਮੰਤਰੀ ਹਰਪਾਲ ਚੀਮਾ ਨੇ 1 ਜੁਲਾਈ 2022 ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਦੱਸਿਆ ਕਿ ਅਸੀਂ ਇਸ ਵਾਸਤੇ ਲੋੜੀਂਦੇ ਫੰਡਾ ਪ੍ਰਬੰਧ ਕਰ ਲਿਆ ਹੈ।