← ਪਿਛੇ ਪਰਤੋ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਬੋਲੇ : ਮਿੰਨੀ ਬੱਸਾਂ ਚਲਾਈਆਂ ਜਾਣਗੀਆਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਜੂਨ 2022- ਪੰਜਾਬ ਵਿਧਾਨ ਸਭਾ ਵਿਚ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ
ਪੰਜਾਬ ਵਿਚ ਮਿਨੀ ਬੱਸਾਂ ਚਲਾਈਆਂ ਜਾਣਗੀਆਂ।