ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ 15 ਅਗਸਤ ਨੂੰ ਹੋਏਗਾ
ਚੰਡੀਗੜ੍ਹ, 09 ਅਗਸਤ 2022
ਸ਼ਹੀਦ ਕਰਨੈਲ ਸਿੰਘ ਇਸੜੂ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ 15 ਅਗਸਤ ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਹੋਏਗਾ।
ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ।
ਇਸ ਮੌਕੇ ਸ਼ਹੀਦ ਕਰਨੈਲ ਸਿੰਘ ਇਸੜੂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
ਸਮਾਗਮ ਵਿਚ ਕਈ ਕੈਬਨਿਟ ਮੰਤਰੀ ਵੀ ਸਮਾਗਮ ‘ਚ ਸ਼ਾਮਿਲ ਹੋਣਗੇ।