ਲੰਪੀ ਸਕੀਨ ਨੂੰ ਲੈ ਕੇ ਐਕਸ਼ਨ ਚ ਸਰਕਾਰ: CM ਭਗਵੰਤ ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 10 ਅਗਸਤ 2022- ਪਸ਼ੂਆਂ ਵਿਚ ਤੇਜ਼ੀ ਨਾਲ ਫੈਲ ਰਹੀ ਲੰਪੀ ਸਕਿਨ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਚੌਕਸ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ 10 ਅਗਸਤ ਨੂੰ ਦੁਪਹਿਰ 3 ਵਜੇ ਹਾਈ ਲੈਵਲ ਮੀਟਿੰਗ ਸੱਦੀ ਹੈ।
ਮੀਟਿੰਗ ਚ ਹੁਣ ਤੱਕ ਦੇ ਐਕਸ਼ਨ ਦੀ ਸਮੀਖਿਆ ਹੋਏਗੀ ਅਤੇ ਸਰਕਾਰ ਵੱਲੋਂ ਵੱਡੇ ਪੱਧਰ ਤੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ।