← ਪਿਛੇ ਪਰਤੋ
MP ਗੁਰਜੀਤ ਸਿੰਘ ਔਜਲਾ ਨੂੰ ਕਰੋਨਾ ਹੋਇਆ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 12 ਅਗਸਤ 2022- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ।
ਜਿਸ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।