ਮਾਨ ਸਰਕਾਰ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਅਗਸਤ 2022- ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਹੈ।
ਸਰਕਾਰ ਵਲੋਂ ਸਰਕਾਰੀ ਗੰਨਾ ਮਿੱਲਾਂ ਵੱਲ ਬਕਾਏ ਦਾ 100 ਕਰੋਡ਼ ਰੁਪਏ ਜਾਰੀ ਕਰ ਦਿੱਤਾ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਪੈਸਾ ਭੇਜਿਆ ਜਾ ਰਿਹਾ ਹੈ।