ਇੱਕ ਵਿਧਾਇਕ ਇੱਕ ਪੈਨਸ਼ਨ ਨੂੰ ਮਨਜ਼ੂਰੀ ਮਿਲੀ, ਲੋਕਾਂ ਦੇ ਟੈਕਸ ਦਾ ਪੈਸਾ ਬਚੇਗਾ- ਭਗਵੰਤ ਮਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਵਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਨਾਲ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ।
ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ… pic.twitter.com/fNIQugyKIz
— Bhagwant Mann (@BhagwantMann) August 13, 2022