ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ 26 ਸਤੰਬਰ ਨੂੰ ਹੋਵੇਗੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 26 ਸਤੰਬਰ 2022-ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ 26 ਸਤੰਬਰ ਨੂੰ ਸੂਬਾ ਪ੍ਧਾਨ ਅਸ਼ਵਨੀ ਸ਼ਰਮਾ ਦੀ ਪ੍ਧਾਨਗੀ ਹੇਠ ਮੁੱਖ ਦਫਤਰ ਵਿਖੇ ਹੋਵੇਗੀ।
ਜਿਸ ਵਿਚ ਪੰਜਾਬ ਦੀ ਰਾਜਨੀਤਿਕ ਗਤੀਵਿਧੀਆਂ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਣਾਈ ਜਾਵੇਗੀ।