ਪੰਜਾਬ ਵਿਧਾਨ ਸਭਾ ਸੈਸ਼ਨ 15 ਮਿੰਟ ਲਈ ਮੁਲਤਵੀ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 15 ਮਿੰਟ ਲਈ ਮੁਲਤਵੀ ਕਰ ਦਿੱਤਾ ਹੈ। ਭਾਜਪਾ ਵਿਧਾਇਕਾਂ ਨੇ ਇਸ ਦੌਰਾਨ ਹੰਗਾਮਾ ਕੀਤਾ ਅਤੇ ਕਿਹਾ ਕਿ ਬਿਜਨਸ ਐਡਵਾਈਜਰੀ ਕਮੇਟੀ ਵਿਚ ਭਾਜਪਾ ਨੂੰ ਕਿਉਂ ਨਹੀਂ ਪਾਇਆ ਗਿਆ ਹੈ।