ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ
ਚੰਡੀਗੜ੍ਹ, 26 ਨਵੰਬਰ 2022-
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖਾਲਸਾ ਪੰਥ ਦੇ ਸਿਰਜਨਹਾਰੇ, ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਵਾਰਨ ਵਾਲੇ...ਸੰਤ-ਸਿਪਾਹੀ, ਮਹਾਨ ਰਹਿਬਰ, ਕਲਗੀਧਰ ਪਾਤਸ਼ਾਹ, ਦਸਮੇਸ਼ ਪਿਤਾ, ਸਾਹਿਬ-ਏ-ਕਮਾਲ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।