ਮੋਦੀ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ MSP 'ਚ ਵਾਧੇ ਦਾ ਐਲਾਨ
ਨਵੀਂ ਦਿੱਲੀ, 7 ਜੂਨ 2023 : ਅੱਜ ਕੇਂਦਰ ਸਰਕਾਰ ਨੇ ਕਈ ਫ਼ਸਲਾਂ ਦੀ MSP ਯਾਨੀ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰ ਦਿੱਤਾ ਹੈ। ਦਰਅਸਲ PM ਮੋਦੀ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਮੀਟਿੰਗ 'ਚ ਕੇਂਦਰ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਝੋਨੇ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ 7 ਫੀਸਦੀ ਵਧਾਇਆ ਗਿਆ ਹੈ।