← ਪਿਛੇ ਪਰਤੋ
ਵੱਡੀ ਖ਼ਬਰ: ਪੰਜਾਬ ਭਾਜਪਾ ਨੂੰ ਮਿਲਿਆ ਵਰਕਿੰਗ ਪ੍ਰਧਾਨ
ਰਵੀ ਜੱਖੂ
ਚੰਡੀਗੜ੍ਹ, 7 ਜੁਲਾਈ 2025- ਪੰਜਾਬ ਭਾਜਪਾ ਨੂੰ ਵਰਕਿੰਗ ਨਵਾਂ ਪ੍ਰਧਾਨ ਮਿਲ ਗਿਆ ਹੈ। ਜਾਣਕਾਰੀ ਅਨੁਸਾਰ, ਭਾਜਪਾ ਹਾਈ ਕਮਾਨ ਦੇ ਵੱਲੋਂ ਸੀਨੀਅਰ ਆਗੂ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Total Responses : 134