← ਪਿਛੇ ਪਰਤੋ
ਪਾਕਿਸਤਾਨ ਜਾਵੇਗਾ ਸਿੱਖ ਜੱਥਾ, ਕੇਂਦਰ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ, 2 ਅਕਤੂਬਰ 2025 : ਸੂਤਰਾਂ ਤੋਂ ਮਿਲੀ ਜਾਣਕਾਰੀ ਅਤੇ ਨਿਊਜ਼ 18 ਦੀ ਖ਼ਬਰ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਨੇ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਪਹਿਲਾਂ ਸਰਕਾਰ ਨੇ ਇਸ ਲਈ ਮਨਜ਼ੂਰੀ ਨਹੀ ਸੀ ਦਿੱਤੀ। ਦਰਅਸਲ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਤੇ ਸਿੱਖਾਂ ਨੇ ਪਾਕਿਸਤਾਨ ਸ੍ਰੀ ਨਨਕਾਣਾ ਸਾਹਿਬ ਜਾਣਾ ਸੀ ਪਰ ਕੇਦਰ ਸਰਕਾਰ ਨੇ ਇਸ ਉਤੇ ਰੋਕ ਲਾ ਦਿੱਤੀ ਸੀ।
Total Responses : 1196