← ਪਿਛੇ ਪਰਤੋ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 11 ਅਕਤੂਬਰ 2025 : ਕੁਲਵੀਰ ਸਿੰਘ ਸੰਧੂ ਨੇ DSP ਫਤਹਿਗੜ੍ਹ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ , ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ , DSP ਕੁਲਵੀਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ, ਅਪਰਾਧ ਅਤੇ ਨਸ਼ੇ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਪੁਲਿਸ ਤੇ ਜਨਤਾ ਦਰਮਿਆਨ ਭਰੋਸੇ ਨੂੰ ਵਧਾਉਣ ਨੂੰ ਆਪਣੀ ਪ੍ਰਾਥਮਿਕਤਾ ਬਣਾਉਣਗੇ , DSP ਕੁਲਵੀਰ ਸਿੰਘ ਸੰਧੂ ਇਸਤੋਂ ਪਹਿਲਾਂ ਕਈ ਅਹਿਮ ਸਟੇਸ਼ਨਾਂ ਤੇ ਨਿਭਾ ਚੁੱਕੇ ਹਨ
Total Responses : 1245