← ਪਿਛੇ ਪਰਤੋ
ਹਰਿਆਣਾ ਸਰਕਾਰ ਵੱਲੋਂ ਕਾਰਜਕਾਰੀ ਡੀ ਜੀ ਪੀ ਦੀ ਨਿਯੁਕਤੀ ਰਮੇਸ਼ ਗੋਇਤ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 14 ਅਕਤੂਬਰ, 2025: ਹਰਿਆਣਾ ਸਰਕਾਰ ਨੇ ਓਮ ਪ੍ਰਕਾਸ਼ ਸਿੰਘ ਨੂੰ ਹਰਿਆਣਾ ਪੁਲਿਸ ਦਾ ਕਾਰਜਕਾਰੀ ਡੀ ਜੀ ਪੀ ਨਿਯੁਕਤ ਕਰ ਦਿੱਤਾ ਹੈ। ਪੜ੍ਹੋ ਹੁਕਮਾਂ ਦੀ ਕਾਪੀ:
Total Responses : 1249