ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁਹੰਮਦ ਮੁਸਤਫ਼ਾ ਨਾਲ ਦੁੱਖ ਦਾ ਪ੍ਰਗਟਾਵਾ
ਮਲੇਰਕੋਟਲਾ, 26 ਅਕਤੂਬਰ 2025: ਪੰਜਾਬ ਵਿੱਚ ਸੀਨੀਅਰ ਕਾਂਗਰਸੀ ਲੀਡਰ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਡੀਜੀਪੀ, ਪੰਜਾਬ, ਮੁਹੰਮਦ ਮੁਸਤਫ਼ਾ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਬੇਟੇ ਮਰਹੂਮ ਆਕਿਲ ਅਖ਼ਤਰ ਦੀ ਦੁਆ-ਏ-ਮਗਫ਼ਿਰਤ (ਅਰਦਾਸ) ਵਿੱਚ ਸ਼ਮੂਲੀਅਤ ਕੀਤੀ।
ਸਥਾਨ: ਮਲੇਰਕੋਟਲਾ ਹਾਊਸ।
ਉਦੇਸ਼: ਬਾਜਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਨੇ ਵਿਛੜੀ ਰੂਹ ਲਈ ਪ੍ਰਮਾਤਮਾ ਤੋਂ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।