Top News: ਪੜ੍ਹੋ ਅੱਜ 2 ਨਵੰਬਰ ਦੀਆਂ ਵੱਡੀਆਂ ਖ਼ਬਰਾਂ (10:00 PM)
1, ਪੰਜਾਬ ਵਿੱਚ ਅਖ਼ਬਾਰਾਂ ਲਿਜਾ ਰਹੀਆਂ ਗੱਡੀਆਂ ਦੀ ਚੈਕਿੰਗ
2, ਅਖ਼ਬਾਰਾਂ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਦਾ ਮਾਮਲਾ : ਪੰਜਾਬ ਪੁਲਿਸ ਨੇ ਦਿੱਤਾ ਸਪਸ਼ਟੀਕਰਨ
3, PU ਸੈਨੇਟ ਭੰਗ ਕਰਨ ਦਾ ਮਾਮਲਾ; ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
4, Bhagwant Mann ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ
5, PM ਮੋਦੀ ਨੇ ਸ਼੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ
6, ਅਕਾਲੀ ਦਲ ਵੱਲੋਂ SGPC ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ
7, Rajinder Gupta ਗੌਤਮ ਅਡਾਨੀ ਨੂੰ ਮਿਲੇ ; ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ 'ਤੇ ਚਰਚਾ ਕੀਤੀ; ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਕੀਤੀ ਸ਼ਲਾਘਾ
8, ਗੈਂਗਸਟਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
9, Big Breaking: ਬਟਾਲਾ 'ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
10, ਜੱਗੂ ਭਗਵਾਨਪੁਰੀਏ ਦੇ ਰਿਮਾਂਡ 'ਚ 5 ਦਿਨਾਂ ਦਾ ਵਾਧਾ
11, ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ
12, Babushahi Special ਕੁੜੀਮਾਰਾਂ ਦੀ ਧਰਤੀ: ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
13, ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ Action : ਚਾਰ ਵਾਹਨ ਜ਼ਬਤ ਕੀਤੇ; ਤਿੰਨ FIR ਦਰਜ
14, Punjab Weather : ਤਾਪਮਾਨ ਵਿੱਚ ਗਿਰਾਵਟ, ਇਸ ਦਿਨ ਪੈ ਸਕਦੀ ਹੈ ਬਾਰਿਸ਼, ਜਾਣੋ ਪ੍ਰਦੂਸ਼ਣ ਦਾ ਵੀ ਹਾਲ
15, Delhi Pollution : AQI 400 ਤੋਂ ਪਾਰ, ਸਾਹ ਲੈਣਾ ਹੋਇਆ ਔਖਾ, ਸਰਕਾਰ ਨੇ ਜਾਰੀ ਕੀਤੀ ਸਲਾਹ