Punjab Cabinet ਦੀ 28 ਨਵੰਬਰ ਨੂੰ ਹੋਵੇਗੀ ਮੀਟਿੰਗ! ਹੋ ਸਕਦੇ ਹਨ ਵੱਡੇ ਫੈਸਲੇ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਨਵੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਭਲਕੇ ਯਾਨੀ 28 ਨਵੰਬਰ (28 November) ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਮੀਟਿੰਗ ਸੱਦੀ ਹੈ।
ਸਵੇਰੇ ਹੋਵੇਗੀ ਮੀਟਿੰਗ
ਜਾਣਕਾਰੀ ਅਨੁਸਾਰ, ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ 'ਤੇ ਮੋਹਰ ਲਗਾ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿੱਚ ਕੁਝ ਵੱਡੇ ਫੈਸਲੇ ਲਏ ਜਾ ਸਕਦੇ ਹਨ।