59 IAS/PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 28 ਨਵੰਬਰ, 2025: ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਰਾਜ ਭਰ ਵਿੱਚ 59 ਆਈਏਐਸ (IAS) ਅਤੇ ਪੀਸੀਐਸ (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।
ਸੂਚੀ ਦੇਖਣ ਲਈ ਲਿੰਕ 'ਤੇ ਕਲਿੱਕ ਕਰੋ: https://drive.google.com/file/d/1Y92ktH_QKO1F3Y5KrBok5VqEQTAYrYmF/view?usp=sharing