MP ਰਜਿੰਦਰ ਗੁਪਤਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੜ੍ਹੋ ਵੇਰਵਾ
ਨਵੀਂ ਦਿੱਲੀ, 1 ਦਸੰਬਰ 2025- ਨਵੇਂ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਰਾਜ ਸਭਾ ਵਿੱਚ ਜਾਣ ਤੋਂ ਪਹਿਲਾਂ ਇੱਕ ਗੈਰ-ਰਸਮੀ (Informal) ਮੁਲਾਕਾਤ ਸੀ।
ਦਰਅਸਲ, ਅੱਜ ਰਜਿੰਦਰ ਗੁਪਤਾ ਦਾ ਰਾਜ ਸਭਾ ਵਿੱਚ ਪਹਿਲਾ ਦਿਨ ਸੀ ਅਤੇ ਉਹ ਪਹਿਲੇ ਦਿਨ ਅਮਿਤ ਸ਼ਾਹ ਨੂੰ ਮਿਲੇ ਅਤੇ ਸਟੇਟ ਦੇ ਨਾਲ ਜੁੜੇ ਮੁੱਦਿਆਂ ਬਾਰੇ ਵੀ ਉਨ੍ਹਾਂ ਨੂੰ ਦੱਸਿਆ ਗਿਆ।