ਪੰਜਾਬ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਸੈਸ਼ਨ ਦਾ ਉਠਾਣ ਕੀਤਾ
Ravi Jakhu
ਚੰਡੀਗੜ੍ਹ 18 ਦਸੰਬਰ 2025 :: ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 17 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।
Click for details : https://drive.google.com/file/d/1wwVgyod-aX99pP0HLhQoTtdTMjXOps3L/view?usp=sharing