Aam Aadmi Party ਵੱਲੋਂ ਪੰਜਾਬ SC ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ, ਦੇਖੋ ਲਿਸਟ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 24 ਦਸੰਬਰ: ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਐਸਸੀ ਵਿੰਗ (SC Wing) ਦੇ ਸੰਗਠਨ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦੇਦਾਰਾਂ (Office Bearers) ਦੀ ਨਿਯੁਕਤੀ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।
ਲਿਸਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ
https://drive.google.com/file/d/1eFjck-6eCSi1DSLRI4Bx-8K8MJ1XjGSz/view?usp=drivesdk