ਜਥੇਦਾਰ ਗਡਗੱਜ ਅਕਾਲ ਤਖ਼ਤ ਸਕੱਤਰੇਤ ਪਹੁੰਚੇ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 15 ਜਨਵਰੀ, 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਅੱਜ ਦੁਪਹਿਰ 12.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਜਥੇਦਾਰ ਗਡਗੱਜ ਨੂੰ ਆਪਣੇ ਗੋਲਕਾਂ ਵਾਲੇ ਬਿਆਨ ਦਾ ਸਪਸ਼ਟੀਕਰਨ ਦੇ ਰਹੇ ਹਨ।