ਆਤਿਸ਼ੀ ਵੀਡੀਓ ਵਿਵਾਦ: ਦਿੱਲੀ ਵਿਧਾਨ ਸਭਾ ਨੇ DGP ਪੰਜਾਬ ਤੋਂ 28 ਜਨਵਰੀ ਤੱਕ ਮੰਗਿਆ ਜਵਾਬ
ਰਵੀ ਜੱਖੂ
ਚੰਡੀਗੜ੍ਹ, 23 ਜਨਵਰੀ 2026 : ਚੰਡੀਗੜ੍ਹ/ਦਿੱਲੀ, 23 ਜਨਵਰੀ 2026: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜੇ ਵੀਡੀਓ ਵਿਵਾਦ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (Privileges Committee) ਨੇ ਵੱਡੀ ਕਾਰਵਾਈ ਕੀਤੀ ਹੈ। ਕਮੇਟੀ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ ਨੋਟਿਸ ਜਾਰੀ ਕਰਦਿਆਂ 28 ਜਨਵਰੀ 2026 ਤੱਕ ਇਸ ਪੂਰੇ ਮਾਮਲੇ 'ਤੇ ਆਪਣਾ ਸਪੱਸ਼ਟੀਕਰਨ ਅਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਹੇਠਾਂ ਪੜ੍ਹੋ ਡਿਟੇਲ :
.jpg)