ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ ਜਿੱਤ ਪ੍ਰਾਪਤ ਕੀਤੀ
ਰਵੀ ਜੱਖੂ
ਚੰਡੀਗੜ੍ਹ, 29 ਜਨਵਰੀ 2026: ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ 18 ਵੋਟਾਂ ਜਿੱਤੀਆਂ। ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਕੀਤਾ। 'ਆਪ' ਉਮੀਦਵਾਰ ਮੁਨਵਰ ਖਾਨ ਨੇ 11 ਵੋਟਾਂ ਜਿੱਤੀਆਂ। ਡਿਪਟੀ ਮੇਅਰ ਲਈ ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ ਜਿੱਤ ਪ੍ਰਾਪਤ ਕੀਤੀ।