← ਪਿਛੇ ਪਰਤੋ
ਅਹਿਮਦਾਬਾਦ ਵਿਚ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
ਅਹਿਮਦਾਬਾਦ, 30 ਜਨਵਰੀ 2026 : ਕੁਵੈਤ ਤੋਂ ਦਿੱਲੀ ਆ ਰਹੀ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਬੰਬ ਹੋਣ ਦੀ ਅਫ਼ਵਾਹ ਫ਼ੈਲ ਗਈ ਸੀ।
Total Responses : 200