BREAKING: ਬਿਕਰਮ ਮਜੀਠੀਆ ਦੇ ਹੱਕ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
Babushahi Network
ਨਵੀਂ ਦਿੱਲੀ/ਚੰਡੀਗੜ੍ਹ, 2 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਲਈ ਅੱਜ ਰਾਹਤ ਭਰੀ ਖ਼ਬਰ ਆਈ ਹੈ। ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।