Big Breaking- ਮਜੀਠੀਆ ਨੂੰ ਕਿਉਂ ਦਿੱਤੀ ਸੁਪਰੀਮ ਕੋਰਟ ਨੇ ਜ਼ਮਾਨਤ, ਪੜ੍ਹੋ ਆਰਡਰ ਦੀ ਕਾਪੀ
Babushahi Network
ਨਵੀਂ ਦਿੱਲੀ/ਚੰਡੀਗੜ੍ਹ (2 ਫਰਵਰੀ, 2026): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਨੇ ਅੱਜ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਹ ਫੈਸਲਾ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਵੱਲੋਂ ਸੁਣਾਇਆ ਗਿਆ।
ਪੜ੍ਹੋ ਆਰਡਰ ਦੀ ਕਾਪੀ https://drive.google.com/file/d/1c2X5jqkXfqzD7-wHtKVCNUPSrib5RmvE/view?usp=sharing