ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਐਲਾਨ; 6 ਮਾਰਚ ਤੋਂ ਸ਼ੁਰੂ ਹੋਵੇਗਾ ਸੈਸ਼ਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝਾ ਕੀਤਾ ਸ਼ਡਿਊਲ; 16 ਮਾਰਚ ਤੱਕ ਚੱਲੇਗੀ ਸਦਨ ਦੀ ਕਾਰਵਾਈ
Babushahi Network
ਚੰਡੀਗੜ੍ਹ 23 ਫਰਵਰੀ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਉਣ ਵਾਲੇ ਵਿੱਤੀ ਸਾਲ ਲਈ ਬਜਟ ਪੇਸ਼ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਮਾਰਚ 2026 ਤੋਂ ਸ਼ੁਰੂ ਹੋ ਕੇ 16 ਮਾਰਚ 2026 ਤੱਕ ਚੱਲੇਗਾ।
Click to Follow Babushahi Facebook page →