ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ 13 ਸਟੋਨ ਕਰਸ਼ਰਾਂ ਖ਼ਿਲਾਫ਼ ਸਖ਼ਤ ਕਾਰਵਾਈ
Ravi Jakhu
ਚੰਡੀਗੜ੍ਹ : 23 ਫਰਵਰੀ, 2026 : ਪੰਜਾਬ ਵਿੱਚ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਟੋਨ ਕਰਸ਼ਰਾਂ ਵਿਰੁੱਧ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਟ੍ਰਿਬਿਊਨਲ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ 13 ਸਟੋਨ ਕਰਸ਼ਰਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਭਾਰੀ ਜ਼ੁਰਮਾਨਾ ਅਤੇ ਕੰਮ ਰੋਕਣ ਦੇ ਹੁਕਮ ਦਿੱਤੇ ਹਨ।
Click on link for details : https://drive.google.com/file/d/14eLEuOXdjSfEWpW0ZodfBBzkXJJJtYkz/view?usp=sharing
Click to Follow Babushahi Facebook page →