ਦਿੱਲੀ ਸ਼ਰਾਬ ਘੁਟਾਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 27 ਫਰਵਰੀ, 2026: ਦਿੱਲੀ ਦੀ ਰਾਊਜ਼ ਅਵੈਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਵਿਚ ਆਪ ਮੁਖੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਇਹ ਕੇਸ ਸੀ ਬੀ ਆਈ ਨੇ ਦਾਇਰ ਕੀਤਾ ਸੀ।
Click to Follow Babushahi Facebook page →