13 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਮਿਲੀ ਤਰੱਕੀ, ਪੜ੍ਹੋ ਸੂਚੀ
ਚੰਡੀਗੜ੍ਹ, 30 ਮਾਰਚ 2026: ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ 13 ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾ ਦਿੱਤਾ ਹੈ।
ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਸੂਚੀ - https://drive.google.com/file/d/1GhbIw7Ng-N6hcsL6m1ncDkrFhP3vcYZ2/view?usp=sharing
Click to Follow Babushahi Facebook page →