ਪਿੰਡ ਭਾਂਬਰੀ ਨੂੰ ਦਿੱਤੀ 5 ਲੱਖ ਦੀ ਗ੍ਰਾਂਟ ਦਿੰਦੇ ਹੋਏ ਕਾਕਾ ਰਣਦੀਪ ਸਿੰਘ ਅਤੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ
ਦੀਦਾਰ ਗੁਰਨਾ
ਅਮਲੋਹ 13 ਅਪ੍ਰੈਲ 2026 : ਹਲਕਾ ਅਮਲੋਹ ਦੇ ਵਿਕਾਸ ਲਈ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਯਤਨਾਂ ਸਦਕਾ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਐਮ. ਪੀ. ਲੈਂਡ ਵਿੱਚੋਂ ਪਿੰਡ ਭਾਂਬਰੀ ਨੂੰ ਸੀਵਰੇਜ ਪਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ , ਜਿਸ ਤੇ ਪਿੰਡ ਵਾਸੀਆਂ ਵੱਲੋਂ ਐਮ ਪੀ ਡਾ ਅਮਰ ਸਿੰਘ ਜੀ ਅਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਜੀ ਦਾ ਧੰਨਵਾਦ ਕੀਤਾ ਗਿਆ , ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਮੀਤ ਸਿੰਘ ਸਾਬਕਾ ਸਰਪੰਚ, ਸਾਗੀ ਭਾਬਰੀ, ਦਿਲਬਾਗ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਜਰਨੈਲ ਸਿੰਘ ਕਰਮਜੀਤ ਸਿੰਘ ਨਿਰਭੈ ਸਿੰਘ ਪੰਚ, ਜਗਤਾਰ ਸਿੰਘ ਪੰਚ, ਪਰਮਜੀਤ ਕੌਰ ਪੰਚ, ਰਿਪੁਦਮਨ ਸਿੰਘ ਜਗਤਾਰ ਤਾਰੀ, ਅਵਤਾਰ ਸਿੰਘ, ਹਰਚੰਦ ਸਿੰਘ ਸਮਸਪੁਰ, ਹਰਪ੍ਰੀਤ ਸਿੰਘ ਗੁਰਧਨਪੁਰ, ਗੁਰਪ੍ਰੀਤ ਸਿੰਘ ਗਰੇਵਾਲ, ਬਿੱਕਰ ਸਿੰਘ ਦੀਵਾ, ਹਰਜਿੰਦਰ ਸਿੰਘ ਟਿੰਕਾ, ਗੁਰਮੀਤ ਸਿੰਘ ਟਿੱਬੀ, ਰਾਜੂ ਘੁਟੀਡ, ਗੁਰਬਚਨ ਕਾਹਨਪੁਰਾ ਲਵਪ੍ਰੀਤ ਕਾਹਨਪੁਰਾ, ਗੁਰਜੀਤ ਤੰਗਰਾਲਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ
Click to Follow Babushahi Facebook page →