ਪਾਇਲ ਤਹਿਸੀਲ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ: ਪਟਵਾਰੀ ਹਰਕਿੰਦਰ ਸਿੰਘ 15,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Ravinder Singh
ਪਾਇਲ: 16 ਅਪ੍ਰੈਲ, 2026
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪਾਇਲ ਤਹਿਸੀਲ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਨੇ ਪਾਇਲ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
Click to Follow Babushahi Facebook page →