Bhagwant Mann ਨੂੰ ਇਕੱਲੇ ਮਿਲਣ ਦੀ ਇਜਾਜ਼ਤ ਰਾਸ਼ਟਰਪਤੀ ਨੂੰ - ਫਿਰ ਵੀ ਨਾਲ ਲਿਜਾਣਗੇ MLAs ਨੂੰ - ਬਾਹਰ ਬੈਠਣਗੇ MLA
5 ਮਈ ਨੂੰ ਰੱਖਣਗੇ ਪੰਜਾਬ ਦਾ ਪੱਖ
Ravi Jakhu / ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 30 ਅਪ੍ਰੈਲ, 2026 : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਉਨ੍ਹਾਂ ਨੂੰ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਉਨ੍ਹਾਂ ਦਾ ਮੁੱਖ ਫ਼ਰਜ਼ ਹੈ।
Click to Follow Babushahi Facebook page →