ਮੋਦੀ ਨੇ ਆਪਣੇ ਕਾਫਲੇ ਦੀਆਂ ਗੱਡੀਆਂ ਕੀਤੀਆਂ ਅੱਧੀਆਂ, ਮੁੱਖ ਮੰਤਰੀਆਂ ਨੂੰ ਵੀ ਕਰਨ ਦੀਆਂ ਹਦਾਇਤਾਂ ਜਾਰੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 13 ਮਈ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਾਫਲੇ ਦੀਆਂ ਗੱਡੀਆਂ ਅੱਧੀਆਂ ਕਰ ਦਿੱਤੀਆਂ ਹਨ। ਉਹਨਾਂ ਐਸ ਪੀ ਜੀ ਨੂੰ ਇਹ ਹੁਕਮ ਲਾਗੂ ਕਰਨ ਵਾਸਤੇ ਕਿਹਾ ਹੈ ਤੇ ਨਾਲ ਹੀ ਕਿਹਾ ਹੈ ਕਿ ਕਾਫਲੇ ਵਿਚ ਇਲੈਕਟ੍ਰਿਕ ਵਾਹਨ ਸ਼ਾਮਲ ਕੀਤੇ ਜਾਣ ਪਰ ਨਵੇਂ ਨਾ ਖਰੀਦੇ ਜਾਣ।
ਇਸ ਦੌਰਾਨ ਮੁੱਖ ਮੰਤਰੀਆਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਵੀ ਕਾਫਲੇ ਦੀਆਂ ਗੱਡੀਆਂ ਘਟਾਉਣ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਕਾਫਲੇ ਵਿਚ ਗੱਡੀਆਂ ਘਟਾਉਣ ਦੇ ਹੁਕਮ ਦਿੱਤੇ ਹਨ।
- Download Babushahi App
-
-