ਪੰਜਾਬ ਸਕੂਲ ਸਿੱਖਿਆ ਬੋਰਡ ਦੇ +2 ਦੇ ਨਤੀਜੇ ਵਿੱਚੋਂ ਕੁੜੀਆਂ ਨੇ ਫਿਰ ਮਾਰੀ ਬਾਜ਼ੀ
ਪਹਿਲੇ ਨੰਬਰ ਸੁਪਨੀਤ ਕੌਰ ਮਾਨਸਾ ਦੂਜੇ ਸਾਹਨੀ ਚੌਹਾਨ ਲੁਧਿਆਣਾ ਤਸੀਰੇ ਨੰਬਰ ਦਿਵਾਂਸ਼ੀ
ਨਤੀਜਾ ਚੈੱਕ ਕਰੋ : Website pseb.ac.in 'ਤੇ ਜਾਓ
'Results' ਲਿੰਕ 'ਤੇ ਕਲਿੱਕ ਕਰੋ
ਆਪਣਾ ਰੋਲ ਨੰਬਰ ਜਾਂ ਨਾਮ ਦਰਜ ਕਰੋ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 13 ਮਈ 2026
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ (13 ਮਈ) ਨੂੰ 12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ। ਵਿਦਿਆਰਥੀ ਬੋਰਡ ਦੀ ਵੈੱਬਸਾਈਟ 'ਤੇ ਇਨ੍ਹਾਂ ਨੂੰ ਦੇਖ ਸਕਦੇ ਹਨ। ਦੋ ਲੱਖ 265,417 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2 ਲੱਖ 42 ਹਜ਼ਾਰ 755 ਪਾਸ ਹੋਏ। ਪਾਸ ਪ੍ਰਤੀਸ਼ਤਤਾ 91.46 ਪ੍ਰਤੀਸ਼ਤ ਰਹੀ।
ਜੇਕਰ ਕਿਸੇ ਵੀ ਵਿਦਿਆਰਥੀ ਨੂੰ ਨਤੀਜਾ ਚੈੱਕ ਕਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਸਿੱਖਿਆ ਵਿਭਾਗ ਵੱਲੋਂ ਜਾਰੀ ਹੈਲਪਲਾਈਨ ਨੰਬਰ 95491-61161 'ਤੇ ਸੰਪਰਕ ਕਰ ਸਕਦਾ ਹੈ।
- Download Babushahi App
-
-