ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪਰਵਿੰਦਰ ਸਿੰਘ ਕੰਧਾਰੀ / ਬਾਬੂਸ਼ਾਹੀ ਬਿਊਰੋ
ਫਰੀਦਕੋਟ 14 ਮਈ 2026 : ਨਗਰ ਕੌਂਸਲ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਨਰਿੰਦਰਪਾਲ ਸਿੰਘ ਨਿੰਦਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸਣਯੋਗ ਹੈ ਕਿ ਨਰਿੰਦਰਪਾਲ ਸਿੰਘ ਨਿੰਦਾ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਖਾਸਮਖਾਸ ਸੀ।
- Download Babushahi App
-
-