ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗਰਮੀ ਕਾਰਨ ਸਕੂਲੀ ਛੁੱਟੀਆਂ ਦੀ ਤਾਰੀਕ ਐਲਾਨੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਮਈ, 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਸੂਬਾ ਸਰਕਾਰ ਨੇ ਅੱਤ ਦੀ ਗਰਮੀ ਕਾਰਨ ਸਕੂਲਾਂ ਵਿਚ ਛੁੱਟੀਆਂ ਪੰਜ ਦਿਨ ਪਹਿਲਾਂ ਕਰਨ ਦਾ ਫੈਸਲਾ ਲਿਆ ਹੈ।
- Download Babushahi App
-
-