ਫਿਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, 10 ਦਿਨਾਂ ਵਿਚ ਤੀਜਾ ਵਾਧਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 23 ਮਈ, 2026: ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕੀਤਾ ਹੈ। ਇਸ ਵਾਰ ਪੈਟਰੋਲ ਦੀ ਕੀਮਤ 87 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 91 ਪੈਸੇ ਦਾ ਵਾਧਾ ਕੀਤਾ ਗਿਆ ਹੈ। 10 ਦਿਨਾਂ ਵਿਚ ਇਹ ਤੀਜਾ ਵਾਧਾ ਹੈ।
- Download Babushahi App
-
-