ਪੁਲਿਸ ਅਬਜ਼ਰਬਰ ਬਠਿੰਡਾ ਰੇਂਜ ਸੁਖਵੰਤ ਸਿੰਘ ਗਿੱਲ ਨਾਲ ਸੰਪਰਕ ਲਈ ਦੇ ਈ ਮੇਲ ਜਾਰੀ
ਅਸ਼ੋਕ ਵਰਮਾ
ਬਠਿੰਡਾ, 24 ਮਈ
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਲਈ ਨਿਯੁਕਤ ਕੀਤੇ ਗਏ ਪੁਲਿਸ ਅਬਜਰਵਰ ਸ. ਸੁਖਵੰਤ ਸਿੰਘ ਗਿੱਲ, ਆਈ.ਪੀ.ਐਸ., ਡੀ.ਆਈ.ਜੀ. ਇੰਟੈਲੀਜੈਂਸ ਬਠਿੰਡਾ ਰੇਂਜ ਦੇ ਈਮੇਲ observer.mcelec.bti@gmail.com ਤੇ ਰਾਬਤਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਦਾ ਲੋਕਲ ਰਾਬਤਾ ਨੰਬਰ 95171-95171 ਹੈ। ਉਹਨਾਂ ਦਾ ਦਫ਼ਤਰ ਲੇਕ ਵਿਊ ਗੈਸਟ ਹਾਊਸ, ਬਠਿੰਡਾ ਵਿਖੇ ਸਥਾਪਿਤ ਕੀਤਾ ਗਿਆ ਹੈ।
- Download Babushahi App
-
-