ਰਵਨੀਤ ਬਿੱਟੂ ਤੇ ਕੇਵਲ ਢਿੱਲੋਂ ਨੂੰ ਪਾਈ ਜੱਫੀ
ਰਵੀ ਜੱਖੂ
ਚੰਡੀਗੜ੍ਹ, 3 ਜੂਨ 2026 : ਪੰਜਾਬ BJP ਦੇ ਨਵੇਂ ਬਣੇ ਪ੍ਰਧਾਨ ਕੇਵਲ ਢਿੱਲੋਂ ਨੇ ਅੱਜ ਅਹੁਦਾ ਸੰਭਾਲਿਆ । ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਵਲ ਢਿੱਲੋਂ ਨੂੰ ਜੱਫੀ ਪਾਈ । Ravneet Bittu ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਪਹੁੰਚ ਕੇ, ਪੰਜਾਬ ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਉਹਨਾਂ ਦੇ ਅਹੁਦਾ ਸੰਭਾਲਣ 'ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
- Download Babushahi App
-
-