ਅਜੇਵੀਰ ਸਿੰਘ ਅਜ਼ਾਦ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਮੈਬਰ ਬਣੇ
ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ ਸਾਹਿਬ
3 ਜੂਨ ( ) ਸਮਾਜ ਸੇਵੀ ਅਤੇ ਐਡਵੋਕੇਟ ਲੱਖਾ ਸਿੰਘ ਆਜ਼ਾਦ ਦੇ ਸਪੁੱਤਰ ਅਜੇਵੀਰ ਸਿੰਘ ਅਜ਼ਾਦ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਤੋ ਲਾਇਸੈਂਸ ਪ੍ਰਾਪਤ ਕਰਨ ਤੋ ਬਾਅਦ ਅੱਜ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਮੈਬਰ ਬਣੇ । ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਅਤੇ ਉਨਾ ਦੀ ਸਮੁੱਚੀ ਟੀਮ ਨੇ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਮੈਬਰ ਬਣਨ ਤੇ ਉਨਾ ਨੂੰ ਜੀ ਆਇਆ ਕਿਹਾ ਅਤੇ ਅਸ਼ੀਰਵਾਦ ਦਿਤਾ
- Download Babushahi App
-
-