BREAKING: ਮਨਪ੍ਰੀਤ ਇਆਲੀ ਹੁਣ ਇਸ ਸਿਆਸੀ ਧਿਰ ਵਿਚ ਹੋਣਗੇ ਸ਼ਾਮਲ (ਵੇਖੋ ਵੀਡੀਓ)
ਰਵੀ ਜੱਖੂ
ਚੰਡੀਗੜ੍ਹ, 8 ਜੂਨ 2026 - ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਕੱਲ ਅਧਿਕਾਰਿਕ ਤੌਰ ਤੇ ਅਕਾਲੀ ਦਲ ਪੁਨਰ ਸੁਰਜੀਤ ਛੱਡਣ ਤੋਂ ਬਾਅਦ ਹੁਣ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣਗੇ, ਇਆਲੀ ਨੇ ਇਸ ਤੋਂ ਪਹਿਲਾਂ ਵੀ ਅਕਾਲੀ ਦਲ (ਵਾਰਿਸ ਪੰਜਾਬ) ਦੇ ਮੰਚ ਨਾਲ ਜੁੜ ਕੇ ਪੰਥਕ ਏਕਤਾ ਦਾ ਸੰਦੇਸ਼ ਦਿੱਤਾ ਸੀ ਇਸ ਨੂੰ 2027 ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
- Download Babushahi App
-
-