ਭਾਜਪਾ ਪ੍ਰਧਾਨ ਨਿਤਿਨ ਨਬੀਨ ਅੱਜ ਤੋਂ ਪੰਜਾਬ ਦੇ ਤਿੰਨ ਰੋਜ਼ਾ ਦੌਰੇ ’ਤੇ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 20 ਜੂਨ, 2026: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਜੂਨ ਤੋਂ ਪੰਜਾਬ ਦਾ ਤਿੰਨ ਰੋਜ਼ਾ ਦੌਰਾ ਸ਼ੁਰੂ ਕਰਨਗੇ।
ਉਹ ਸਭ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚਣਗੇ ਅਤੇ ਇਥੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਨਤਮਸਤਕ ਹੋਣਗੇ।
- Download Babushahi App
-
-